If you're seeing this message, it means we're having trouble loading external resources on our website.

ਜੇ ਤੁਸੀਂ ਕੋਈ ਵੈੱਬ ਫਿਲਟਰ ਵਰਤ ਰਹੇ ਹੋ, ਤਾਂ ਕਿਰਪਾ ਕਰਕੇ ਪੱਕਾ ਕਰੋ ਕਿ ਡੋਮੇਨ, *.kastatic.org ਅਤੇ *.kasandbox.org ਅਣਬਲਾਕ ਹਨ।

ਮੁੱਖ ਸਮੱਗਰੀ

ਵਰਗੀਕ੍ਰਿਤ ਅੰਕੜਿਆਂ ਦੀ ਮੱਧਿਕਾ

ਤੁਹਾਨੂੰ ਸ਼ਾਇਦ ਲੋੜ ਪਵੇ:ਕੈਲਕੁਲੇਟਰ

ਸਮੱਸਿਆ

ਹੇਠਾਂ ਦਿੱਤੀ ਸਾਰਣੀ ਸਰਵੇਖਣ ਕੀਤੇ ਗਏ 100 ਲੋਕਾਂ ਦੁਆਰਾ ਪਿਛਲੇ ਸਾਲ ਵਿੱਚ ਪੜੀਆ ਗਈਆਂ ਕਿਤਾਬਾਂ ਦੀ ਗਿਣਤੀ ਨੂੰ ਦਰਸਾਉਂਦੀ ਹੈ ।
100 ਲੋਕਾਂ ਦੁਆਰਾ ਪੜ੍ਹੀਆਂ ਗਈਆਂ ਕਿਤਾਬਾਂ ਦੀ ਗਿਣਤੀ
ਕਿਤਾਬਾਂ ਦੀ ਗਿਣਤੀਲੋਕਾਂ ਦੀ ਗਿਣਤੀ
0516
51028
101520
152017
202519
ਇਨਾਂ ਅੰਕੜਿਆਂ ਦੀ ਮੱਧਿਕਾ ਪਤਾ ਕਰੋ।
  • ਤੁਹਾਡਾ ਜਵਾਬ ਹੋਣਾ ਚਾਹੀਦਾ ਹੈ
  • ਸੰਪੂਰਨ ਸੰਖਿਆ, ਜਿਵੇਂ 6
  • ਇੱਕ ਸਰਲ ਕੀਤੀ ਊਚਿਤ ਭਿੰਨ, ਜਿਵੇਂ 3/5
  • ਇੱਕ ਸਰਲ ਕੀਤੀ ਅਣ ਊਚਿਤ ਭਿੰਨ, ਜਿਵੇਂ 7/4
  • ਇੱਕ ਮਿਸ਼ਰਤ ਸੰਖਿਆ , ਜਿਵੇਂ 1 3/4
  • ਇੱਕ * ਸਹੀ * ਦਸ਼ਮਲਵ, ਜਿਵੇਂ 0.75
  • ਪਾਈ ਦਾ ਇੱਕ ਗੁਣਜ, ਜਿਵੇਂ 12 ਪਾਈ  or 2/3 ਪਾਈ